Category: Punjab News

ਮਜੀਠੀਆ ਕੇਸ ’ਚ ਸਵਾਲ ਉਠਾਉਣ ’ਤੇ MLA ਕੁੰਵਰ ਵਿਜੈ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਨੇ 5 ਸਾਲ ਲਈ ਕੱਢਿਆ

ਚੰਡੀਗੜ੍ਹ 30 ਜੂਨ, 2025 (ਫਤਿਹ ਪੰਜਾਬ ਬਿਊਰੋ) ਆਮ ਆਦਮੀ ਪਾਰਟੀ (AAP) ਨੇ ਸੋਮਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. ਅਫਸਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ…

ਪੰਜਾਬ ਜੇਲ੍ਹ ਵਿਭਾਗ ਦੇ 26 ਅਧਿਕਾਰੀ ਤੇ ਮੁਲਾਜ਼ਮ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ ‘ਚ ਮੁਅੱਤਲ

ਚੰਡੀਗੜ੍ਹ, 28 ਜੂਨ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ…

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਬਣਾਵਾਂਗੇ ਨਵਾਂ ਕਾਨੂੰਨ : ਭਗਵੰਤ ਮਾਨ

ਸੂਬਾ ਸਰਕਾਰ ਕਾਨੂੰਨ ਬਣਾਉਣ ਤੋਂ ਪਹਿਲਾਂ ਲਵੇਗੀ ਸਾਰੇ ਭਾਈਵਾਲਾਂ ਤੋਂ ਸਲਾਹ-ਮਸ਼ਵਰਾ ਚੰਡੀਗੜ੍ਹ, 28 ਜੂਨ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਚੰਡੀਗੜ੍ਹ 28 ਜੂਨ 2025 (ਫਤਿਹ ਪੰਜਾਬ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਅੱਜ ਨਵੇਂ ਚੁਣੇ ਗਏ ਵਿਧਾਇਕ ਸੰਜੀਵ…

ਡੀ.ਈ.ਓ. ਦਾ ਕਲਰਕ ਅਧਿਆਪਕ ਤੋਂ 20000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ, 28 ਜੂਨ, 2025 (ਫਤਿਹ ਪੰਜਾਬ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ…

10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਸਭਾਵਾਂ ਦਾ ਸੁਪਰਡੈਂਟ ਪੰਜਾਬ ਵਿਜੀਲੈਂਸ ਬਿਊਰੋ ਨੇ ਦਬੋਚਿਆ

ਚੰਡੀਗੜ੍ਹ, 3 ਜੂਨ 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ…

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 28 ਮਈ, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000…

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਤੀਜੀ ਕਿਸ਼ਤ ਵਜੋਂ ₹15000 ਰਿਸ਼ਵਤ ਲੈਂਦਾ ASI ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ ₹15000 ਰਿਸ਼ਵਤ ਚੰਡੀਗੜ੍ਹ 28 ਮਈ, 2025 (ਫਤਿਹ ਪੰਜਾਬ ਬਿਊਰੋ) –ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025 (ਫਤਿਹ ਪੰਜਾਬ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ…

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: PSPCL ਦਾ SDO 50000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 27 ਮਈ, 2025 (ਫਤਿਹ ਪੰਜਾਬ ਬਿਊਰੋ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.)…

error: Content is protected !!