Category: Punjab News

ਖਾਸ ਖ਼ਬਰ : ਪੰਜਾਬ ਵਿਧਾਨ ਸਭਾ ਨੇ MLA ਗੋਗੀ ਦੇ ਚਲਾਣੇ ਪਿੱਛੋਂ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨਿਆ – ਹੋਵੇਗੀ ਜ਼ਿਮਨੀ ਚੋਣ

ਚੰਡੀਗੜ੍ਹ, 17 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਪਿਛਲੇ ਦਿਨੀਂ ਅਚਾਨਕ ਗੋਲੀ ਲੱਗਣ ਕਾਰਨ ਦੇਹਾਂਤ ਹੋਣ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਲੁਧਿਆਣਾ -64 ਪੱਛਮੀ ਵਿਧਾਨ ਸਭਾ…

PSPCL ਦਾ ਜੇਈ ਤੇ ਲਾਈਨਮੈਨ ਮੀਟਰ ਲਾਉਣ ਬਦਲੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਯੂਪੀਆਈ ਰਾਹੀਂ ਲੈ ਚੁੱਕੇ ਨੇ 5000 ਰੁਪਏ ਰਿਸ਼ਵਤ ਚੰਡੀਗੜ੍ਹ 17 ਜਨਵਰੀ, 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ…

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ…

10000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ…

High Court ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਝਾੜ – ਚੋਣਾਂ ਨੂੰ ਲੈ ਕੇ 17 ਜਨਵਰੀ ਤੱਕ ਮੰਗਿਆ ਜਵਾਬ

ਚੰਡੀਗੜ੍ਹ 15 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ…

ਜਮਾਂਬੰਦੀ ਚ ਦਰੁਸਤੀ ਬਦਲੇ 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਦਬੋਚਿਆ

ਚੰਡੀਗੜ੍ਹ, 15 ਜਨਵਰੀ, 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ…

ਹਰਿਆਣਾ ਗੁਰਦੁਆਰਾ ਕਮੇਟੀ ਚੋਣਾਂ : ਰਣਨੀਤਕ ਚਾਲਾਂ ਦੌਰਾਨ ਪ੍ਰਚਾਰ ਹੋਇਆ ਤੇਜ਼ – ਵੋਟਾਂ 19 ਜਨਵਰੀ ਨੂੰ

39 ਵਾਰਡਾਂ ਤੋਂ 164 ਉਮੀਦਵਾਰ ਮੈਦਾਨ ਚ ਜਾਖਲ ਵਾਰਡ ਤੋਂ ਉਮੀਦਵਾਰ ਅਮਨਪ੍ਰੀਤ ਕੌਰ ਨਿਰਵਿਰੋਧ ਚੁਣੀ ਗਈ ਚੰਡੀਗੜ੍ਹ 14 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਿਟ…

ਅਕਾਲੀ ਦਲ ਵੱਡੇ ਸੰਕਟ ਵੱਲ: ਇਆਲੀ ਤੇ ਉਮੈਦਪੁਰ ਵੱਲੋਂ ਮੈਂਬਰਸ਼ਿਪ ਮੁਹਿੰਮ ਚ ਸ਼ਾਮਲ ਹੋਣ ਤੋਂ ਇਨਕਾਰ

ਸ਼੍ਰੀ ਅਕਾਲ ਤਖ਼ਤ ਦੀ ਪ੍ਰਵਾਨਗੀ ਤੋਂ ਬਿਨਾਂ ਮੈਂਬਰਸ਼ਿਪ ਮੁਹਿੰਮ ਚ ਸ਼ਮੂਲੀਅਤ ਨਹੀਂ – ਇਆਲੀ ਚੰਡੀਗੜ੍ਹ 14 ਜਨਵਰੀ (ਫਤਿਹ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ…

ਪੰਜਾਬ ਚ ਮੁੜ ਇੱਕ ਹੋਰ ਜ਼ਿਮਨੀ ਚੋਣ ਹੋਣ ਦੀ ਛਿੜੀ ਨਵੀਂ ਚਰਚਾ

ਲੁਧਿਆਣਾ 12 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਬੀਤੇ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਹਾਲਾਤ ’ਚ…

ਏਕਤਾ ਦੀ ਆਸ : SKM India, SKM ਗੈਰ-ਰਾਜਨੀਤਕ ਤੇ ਕਿਸਾਨ ਮਜ਼ਦੂਰ ਮੋਰਚਾ ਦੀ ਕੱਲ੍ਹ ਹੋਵੇਗੀ ਸਾਂਝੀ ਮੀਟਿੰਗ

ਸ਼ੰਭੂ ਤੇ ਖਨੌਰੀ ਮੋਰਚੇ ਨੇ ਛੇਤੀ ਮੀਟਿੰਗ ਕਰਨ ਦੀ ਕੀਤੀ ਸੀ ਮੰਗ ਚੰਡੀਗੜ੍ਹ 12 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਕਿਸਾਨ ਜਥੇਬੰਦੀਆਂ ਦੇ ਦੋ ਗੁੱਟਾਂ ਦਰਮਿਆਨ ਏਕਤਾ ਦੇ ਰਾਹ ਚਲਦਿਆਂ Sanyukt…

error: Content is protected !!