ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 10 ਦਸੰਬਰ, 2024 (ਫਤਿਹ ਪੰਜਾਬ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ…