ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ : ਸਾਈਬਰ ਕ੍ਰਾਈਮ ਦਾ ਐਸਐਚਓ ਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਚੰਡੀਗੜ੍ਹ, 27 ਮਈ, 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ…