ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਤੇ ਘੁਸਪੈਠ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ‘ਚ ਸੁਰੱਖਿਆ ਵਧਾਈ – ਡਰੋਨ ਕਰਨਗੇ ਨਿਗਰਾਨੀ
ਸਪੈਸ਼ਲ ਡੀਜੀਪੀ ਵੱਲੋਂ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਉੱਚ-ਪੱਧਰੀ ਮੀਟਿੰਗ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਲਿਸ ਦੇ 550 ਜਵਾਨ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤੇ ਤੇ ਹੋਰ ਕਮਾਂਡੋ…