18,000 ਰੁਪਏ ਰਿਸ਼ਵਤ ਮੰਗਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਥਾਣੇ ‘ਚੋਂ ਕੀਤਾ ਕਾਬੂ
ਚੰਡੀਗੜ੍ਹ, 19 ਜੂਨ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ…