Giani Raghbir Singh ਨੇ SGPC ਨੂੰ ਮੁੜ੍ਹ ਪਾਇਆ ਪੜਨੇ ; ਮਰਿਆਦਾ ਦੀ ਉਲੰਘਣਾ ਦਾ ਲਾਇਆ ਦੋਸ਼
ਅੰਮ੍ਰਿਤਸਰ: 11 ਮਾਰਚ, 2025 (ਫਤਿਹ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਹਰਮੰਦਿਰ ਸਾਹਿਬ ਦੇ ਮੁਖ ਗ੍ਰੰਥੀ…