Category: Punjab News

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ : ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

ਗਿਰੀਸ਼ ਵਰਮਾ ਦਾ ਪੁੱਤਰ ਵਿਕਾਸ ਵਰਮਾ ਗ੍ਰਿਫ਼ਤਾਰੀ ਤੋਂ ਬਚਣ ਲਈ ਰਹਿ ਰਿਹੈ ਵਿਦੇਸ਼ ‘ਚ ਚੰਡੀਗੜ੍ਹ, 27 ਮਈ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ…

ਮਦਨ ਮੋਹਨ ਮਿੱਤਲ ਦਾ ਪੁੱਤ ਅਰਵਿੰਦ ਮਿੱਤਲ ਭਾਜਪਾ ’ਚ ਪਰਤਿਆ

ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) ਅੱਜ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਮੁੜ ਭਾਜਪਾ ’ਚ ਸ਼ਾਮਲ ਹੋ ਗਏ। ਉਹ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ…

ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਬਾਰੇ ਵਿਜੀਲੈਂਸ ਬਿਊਰੋ ਵੱਲੋਂ ਦਰਜ FIR ਨੂੰ ਹਾਈਕੋਰਟ ‘ਚ ਚੁਣੌਤੀ

ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) ਰੋਜਾਨਾ ਅਜੀਤ ਅਖਬਾਰ Rozana Ajit Newspaper ਸਮੂਹ ਦੇ ਮੈਨੇਜਿੰਗ ਐਡੀਟਰ ਡਾਕਟਰ ਬਰਜਿੰਦਰ ਸਿੰਘ ਹਮਦਰਦ Barjinder Singh Hamdard ਨੇ ਅੱਜ ਜਲੰਧਰ ਨੇੜੇ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ…

Akali Dal ਨੂੰ ਵੱਡਾ ਝਟਕਾ, ਮਾਝੇ ਦੇ ਸੀਨੀਅਰ ਲੀਡਰ ਵੱਲੋਂ ਪਾਰਟੀ ਵਿਰੁੱਧ ਬਗਾਵਤ

Akali Dal ਦੇ ਭਾਈ ਮਨਜੀਤ ਸਿੰਘ ਵਲੋਂ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੀ ਹਮਾਇਤ ਦਾ ਐਲਾਨ ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) Shiromani Akali Dal ਅਕਾਲੀ ਦਲ ਨੂੰ ਅੱਜ ਉਸ…

AAP ਉਮੀਦਵਾਰ ਦੀ ਪਤਨੀ ਸੜਕ ਹਾਦਸੇ ਦਾ ਹੋਈ ਸ਼ਿਕਾਰ, ਚੋਣ ਪ੍ਰਚਾਰ ਤੋਂ ਪਰਤਦੇ ਸਮੇਂ ਗੱਡੀ ਪਲਟੀ

ਫਤਹਿਗੜ੍ਹ ਸਾਹਿਬ 27 ਮਈ 2024 (ਫਤਿਹ ਪੰਜਾਬ) ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਰਾਏਕੋਟ ਤੋਂ ਖੰਨਾ ਵੱਲ ਨੂੰ…

ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ ਤੇ ਨਾ ਹੀ ਗੁਨਾਹਗਾਰ ਬਖ਼ਸ਼ੇ ਜਾ ਸਕਦੇ ਨੇ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ 26 ਮਈ 2024 (ਫਤਿਹ ਪੰਜਾਬ) ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤੱਤਕਾਲੀ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ…

ਆਦੇਸ਼ ਪ੍ਰਤਾਪ ਕੈਰੋਂ ਬਾਰੇ ਅਕਾਲੀ ਦਲ ਦਾ ਫੈਸਲਾ ਮੰਦਭਾਗਾ ਤੇ ਪਾਰਟੀ ਹਿੱਤਾਂ ਦੇ ਖਿਲਾਫ – ਸੁਖਦੇਵ ਢੀਂਡਸਾ

ਚੰਡੀਗੜ੍ਹ 26 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ…

ਵੋਟ ਪਾਉਣ ਤੋਂ ਪਹਿਲਾਂ ਘਰੇ ਬੈਠੇ ਹੀ ਜਾਣੋ ਕਿੰਨੀ ਲੰਮੀ ਕਤਾਰ ਹੈ ਪੋਲਿੰਗ ਬੂਥ ਉੱਤੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ Voter Que Information System ਦੀ ਸ਼ੁਰੂਆਤ ਚੰਡੀਗੜ੍ਹ, 25 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ…

ਫੌਜ ‘ਚ ਭਰਤੀ ਹੋਣ ਦੀ ਤਿਆਰੀ ਕਰਦੇ ਵਿਦਿਆਰਥੀ ਬਣੇ ਨਸ਼ਾ ਤਸਕਰ – 5.47 ਕਿੱਲੋ ਹੈਰੋਇਨ ਤੇ ਲੱਖ ਰੁਪਏ ਨਗਦੀ ਸਮੇਤ ਕਾਬੂ

ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਗ੍ਰਿਫਤਾਰ 7 ਮੁਲਜ਼ਮਾਂ ਕੋਲ਼ੋਂ 40 ਕਾਰਤੂਸ, ਵਰਨਾ ਕਾਰ ਤੇ ਤਿੰਨ ਮੋਟਰਸਾਈਕਲ ਬਰਾਮਦ – ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸੰਪਰਕ…

ਜੇ ਚੋਣਾਂ ਨਿਰਪੱਖ ਹੋਈਆਂ ਤੇ ਮਸ਼ੀਨਾਂ ਨਾਲ ਛੇੜਛਾੜ ਨਾ ਹੋਈ ਤਾਂ ਕੇਂਦਰ ‘ਚ ਭਾਜਪਾ ਨਹੀਂ ਆਵੇਗੀ – ਮਾਇਆਵਤੀ

ਭਾਜਪਾ ਦੀ ਗਾਰੰਟੀ ਕਾਗਜ਼ੀ – ਮਾਇਆਵਤੀ ਨੇ ਨਵਾਂਸ਼ਹਿਰ ‘ਚ ਰੈਲੀ ‘ਚ ਕਿਹਾ ਨਵਾਂਸ਼ਹਿਰ : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਦੇ ਨਵਾਂਸ਼ਹਿਰ ਵਿਖੇ ਆਨੰਦਪੁਰ ਸਾਹਿਬ ਤੋਂ ਪਾਰਟੀ…

error: Content is protected !!