PSIEC ਪਲਾਟ ਅਲਾਟਮੈਂਟ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫਤਾਰ
ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ ਚੰਡੀਗੜ੍ਹ, 24 ਮਈ, 2024 (ਫਤਿਹ ਪੰਜਾਬ) PSIEC Plot Allotmant Scam ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ)…