ਜਥੇਦਾਰਾਂ ਨੂੰ ਹਟਾਉਣਾ : ਮਜੀਠੀਆ ਵਾਂਗੂੰ ਗੋਬਿੰਦ ਸਿੰਘ ਲੌਂਗੋਵਾਲ ਵੀ ਹੋਏ ਨਰਾਜ਼ – ਅਸਤੀਫਿਆਂ ਦਾ ਦੌਰ ਹੋਇਆ ਸ਼ੁਰੂ
ਚੰਡੀਗੜ੍ਹ 8 ਮਾਰਚ 2025 (ਫਤਿਹ ਪੰਜਾਬ ਬਿਊਰੋ) ਸਾਬਕਾ ਮੰਤਰੀਆਂ ਬਿਕਰਮ ਸਿੰਘ ਮਜੀਠੀਆ ਅਤੇ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ…