Category: Punjab News

ਚੋਣਾਂ ਦੌਰਾਨ ਭਾਜਪਾ ਨੇਤਾ ਬ੍ਰਿਜਭੂਸ਼ਣ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮੁਕੱਦਮੇ ‘ਚ ਅਦਾਲਤ ਵੱਲੋਂ ਦੋਸ਼ ਆਇਦ

ਨਵੀਂ ਦਿੱਲੀ 10 ਮਈ 2024 (ਫਤਿਹ ਪੰਜਾਬ) ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਅੱਜ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਅਤੇ ਯੂਪੀ ਦੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ…

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੇ ਚੌਥੇ ਦਿਨ ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ

11 ਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : CEO Punjab ਚੰਡੀਗੜ੍ਹ 10 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ…

ਭਾਜਪਾ ਵੱਲੋਂ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 8 ਮਈ 2024 (ਫਤਿਹ ਪੰਜਾਬ) ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਬਾਕੀ ਰਹਿੰਦੇ ਤਿੰਨ ਲੋਕ ਸਭਾ ਹਲਕਿਆਂ ਤੋਂ ਵੀ ਅੱਜ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ…

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਪੰਜਾਬ ਵਿੱਚ 20 ਉਮੀਦਵਾਰਾਂ ਵੱਲੋਂ 22 ਕਾਗਜ਼ ਦਾਖਲ

ਚੰਡੀਗੜ੍ਹ 8 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ…

NOC ਦਿਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 8 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ…

ਪਰਮਪਾਲ ਕੌਰ ਦਾ ਭਗਵੰਤ ਮਾਨ ਸਰਕਾਰ ਨੂੰ ਕੋਰਾ ਜਵਾਬ – ਜੋ ਕਰਨਾ ਹੈ ਕਰੋ, ਮੈਂ ਤਾਂ ਚੋਣ ਲੜੂੰਗੀ

ਹੁਣ ਨੌਕਰੀ ‘ਤੇ ਦੁਬਾਰਾ ਜੁਆਇਨ ਨਹੀਂ ਕਰਾਂਗੀ, ਉਹ ਜੋ ਮਰਜ਼ੀ ਐਕਸ਼ਨ ਲੈ ਸਕਦੇ ਨੇ – ਪਰਮਪਾਲ ਚੰਡੀਗੜ੍ਹ, 8 ਮਈ 2024 (ਫਤਿਹ ਪੰਜਾਬ) ਪੰਜਾਬ ਸਰਕਾਰ ਵੱਲੋਂ ਸਵੈ-ਇੱਛਤ ਸੇਵਾਮੁਕਤ ਆਈਏਐਸ ਅਧਿਕਾਰੀ ਪਰਮਪਾਲ…

ਬਸਪਾ ਨੂੰ ਲੱਗਿਆ ਵੱਡਾ ਝਟਕਾ, ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਸਪਾ ਵਲੋਂ ਟਿਕਟ ਰੋਕੇ ਜਾਣ ‘ਤੇ ਸੰਭਾਵੀ ਉਮੀਦਵਾਰ ਉਡੰਤਰੂ ਹੋਇਆ – ਰਣਧੀਰ ਸਿੰਘ ਬੈਨੀਵਾਲ ਚੰਡੀਗੜ੍ਹ, 8 ਮਈ 2024 (ਫਤਿਹ ਪੰਜਾਬ) ਪੰਜਾਬ ਅੰਦਰ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੱਡਾ ਝਟਕਾ…

ਬਠਿੰਡਾ ‘ਚ BJP ਨੂੰ ਵੱਡਾ ਝਟਕਾ, ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ‘ਚ ਹੋਇਆ ਸ਼ਾਮਿਲ

ਤਲਵੰਡੀ ਸਾਬੋ, 8 ਮਈ 2024 (ਫ਼ਤਿਹ ਪੰਜਾਬ)- ਬਠਿੰਡਾ ‘ਚ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਲੱਗਿਆ ਹੈ ਜਦੋਂ ਬੀਤੇ ਕੱਲ੍ਹ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ…

ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ

ਚੰਡੀਗੜ੍ਹ ‘ਚ ਪਾਰਟੀ ਨੂੰ ਤੋੜ-ਮਰੋੜਣ ਕਰਕੇ ਹਰਜਿੰਦਰ ਕੌਰ ਖ਼ਿਲਾਫ਼ ਕਾਰਵਾਈ ਕੀਤੀ – ਭੂੰਦੜ ਚੰਡੀਗੜ੍ਹ, 8 ਮਈ, 2024 (ਫਤਿਹ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ…

ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ ਤੇ ਧੀ ਵਰਗਾ ਪਿਆਰ ਮਿਲਿਆ : ਪ੍ਰਨੀਤ ਕੌਰ

ਪਟਿਆਲਾ, 7 ਮਈ 2024 (ਫਤਿਹ ਪੰਜਾਬ) ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦਿਆਂ ਪਾਰਟੀ ਵਰਕਰਾਂ ਨਾਲ…

error: Content is protected !!