ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਵੱਲੋਂ ਤਲਬ ; ਸਿੱਖ ਰਹਿਤ ਮਰਿਆਦਾ ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼
ਅਕਾਲ ਤਖ਼ਤ ਦਾ ਆਦੇਸ਼ ਸਿਰ ਮੱਥੇ, ਨਿਮਾਣੇ ਸਿੱਖ ਵਜੋਂ ਹੋਵਾਂਗਾ ਪੇਸ਼: ਭਗਵੰਤ ਮਾਨ ਅੰਮ੍ਰਿਤਸਰ, 5 ਜਨਵਰੀ, 2026 (ਫਤਿਹ ਪੰਜਾਬ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਧਰਮ…