ਟਕਸਾਲ ਦੇ ਮੁਖੀ ਬਾਬਾ ਧੁੰਮਾ ‘ਤੇ ਸਿੱਖ ਸਿਧਾਂਤਾਂ ਦੀ ਉਲੰਘਣਾ ਦਾ ਦੋਸ਼ ; ਅਕਾਲ ਤਖ਼ਤ ਤੇ ਪਹੁੰਚੀ ਸ਼ਿਕਾਇਤ
ਅੰਮ੍ਰਿਤਸਰ, 9 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਥਕ ਜਥੇਬੰਦੀਆਂ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ‘ਤੇ ਪ੍ਰਯਾਗਰਾਜ, ਉੱਤਰ ਪ੍ਰਦੇਸ਼ ਵਿੱਚ ਚੱਲ ਰਹੇ ਮਹਾਂਕੁੰਭ ਵਿੱਚ ਹਿੰਦੂ ਰਸਮਾਂ ਵਿੱਚ…