SGPC ਵੱਲੋਂ ਸ੍ਰੀ ਦਰਬਾਰ ਸਾਹਿਬ ਚ ਯੋਗਾ ਕਰਦੀ ਲੜਕੀ ਖਿਲਾਫ਼ ਪੁਲਿਸ ਕੋਲ ਦਰਜ ਸ਼ਿਕਾਇਤ, ਅਣਗਹਿਲੀ ਵਰਤਣ ਵਾਲੇ 3 ਮੁਲਾਜ਼ਮਾਂ ਵਿਰੁੱਧ ਕਾਰਵਾਈ
ਪਰਿਕਰਮਾ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਹੁਣ ਮੁਆਫ਼ੀ ਮੰਗਣ ਲੱਗੀ ਅੰਮ੍ਰਿਤਸਰ 22 ਜੂਨ 2024 (ਫਤਿਹ ਪੰਜਾਬ) Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ…