ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ ‘ਸਮਾਧ’ ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ
ਯਾਦਗਾਰ ਗੁੱਜਰਾਂਵਾਲਾ ਤੇ ਪੰਜਾਬ ਲਈ ਸੱਭਿਆਚਾਰਕ ਮਾਣ ਦਾ ਪ੍ਰਤੀਕ : ਡਾ. ਕੰਵਲਜੀਤ ਕੌਰ ਚੰਡੀਗੜ੍ਹ, 24 ਸਤੰਬਰ, 2025 (ਫਤਿਹ ਪੰਜਾਬ ਬਿਊਰੋ) – ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ) ਨੇ ਪਾਕਿਸਤਾਨ ਵਿੱਚ ਗੁੱਜਰਾਂਵਾਲਾ ਦੇ…