ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਚੌਥੀ ਵਾਰ ਜਿੱਤਿਆ ਭਰੋਸੇ ਦਾ ਵੋਟ, 157 ਮੈਂਬਰਾਂ ਦਾ ਮਿਲਿਆ ਸਮਰਥਨ
ਕਾਠਮੰਡੂ, 20 ਮਈ 2024 (ਫਤਿਹ ਪੰਜਾਬ) ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੇ ਸੋਮਵਾਰ ਨੂੰ ਸੰਸਦ ‘ਚ ਭਰੋਸੇ ਦਾ ਵੋਟ ਜਿੱਤ ਲਿਆ। ਦਸੰਬਰ 2022 ਵਿੱਚ ਦੁਬਾਰਾ ਪ੍ਰਧਾਨ ਮੰਤਰੀ…