Skip to content

ਚੰਡੀਗੜ੍ਹ 21 ਮਈ 2024 (ਫਤਿਹ ਪੰਜਾਬ) Fateh Punjab ਵੱਲੋਂ ਅੱਜ ਮੰਗਲਵਾਰ ਨੂੰ ਸਭ ਤੋਂ ਪਹਿਲਾਂ ਕੀਤੇ ਖੁਲਾਸੇ ਮੁਤਬਿਕ ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਨਾਂ ਨੂੰ ਨਵੀਂ ਦਿੱਲੀ ਵਿਖੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ਾਮਲ ਕਰਵਾਇਆ।

ਇਸ ਤੋਂ ਪਹਿਲਾਂ ਬਰਾੜ ਅਕਾਲੀ ਦਲ ਨਾਲ ਸਬੰਧਤ ਸਨ ਪਰ ਸਾਲ ਬਾਅਦ ‘ਚ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਜਗਬੀਰ ਸਿੰਘ ਬਰਾੜ ਹੁਣ ਤੱਕ ਚਾਰ ਪਾਰਟੀਆਂ ਬਦਲ ਚੁੱਕੇ ਹਨ। ਬਰਾੜ ਪਹਿਲਾਂ ਅਕਾਲੀ ਦਲ, ਆਪ, ਕਾਂਗਰਸ ਅਤੇ ਪੀਪੀਪੀ ਪਾਰਟੀ ਨਾਲ ਜੁੜੇ ਰਹੇ ਸਨ।

Fateh Punjab ਦੀ ਪਹਿਲਾਂ ਲੱਗੀ ਖ਼ਬਰ ਵੀ ਪੜੋ

error: Content is protected !!