ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ

ਕਿਹਾ, ਇਨ੍ਹਾਂ ਤਖ਼ਤਾਂ ‘ਤੇ ਪੰਥ ਪ੍ਰਵਾਨਿਤ ‘ਸਿੱਖ ਰਹਿਤ ਮਰਯਾਦਾ’ ਦੀ ਪਾਲਣਾ ਨਹੀਂ ਕੀਤੀ ਜਾਂਦੀ ਕਿਹਾ, ਇਨ੍ਹਾਂ ਤਖ਼ਤਾਂ ‘ਤੇ ਚੱਲ ਰਹੀਆਂ ਮੌਜੂਦਾ ਮਰਿਆਦਾਵਾਂ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ ਚੰਡੀਗੜ੍ਹ, 22 ਜੂਨ, 2024 (ਫਤਿਹ ਪੰਜਾਬ) ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ‘ਗਲੋਬਲ ਸਿੱਖ ਕੌਂਸਲ’ ਨੇ ਸਿੱਖ ਕੌਮ ਨੂੰ ਬਿਹਾਰ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਤੋਂ ਕ੍ਰਮਵਾਰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ … Continue reading ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ