ਅਮਰੂਦ ਬਾਗ ਘੁਟਾਲਾ : ਦੋ ਅਧਿਕਾਰੀਆਂ ‘ਤੇ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ – ਦੋ IAS ਤੇ 1 PCS ਬਾਰੇ ਫੈਸਲੇ ਦੀ ਉਡੀਕ

ਚੰਡੀਗੜ੍ਹ 5 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵੱਲੋਂ 2016-17 ਵਿੱਚ 1,600 ਏਕੜ ਤੋਂ ਵੱਧ ਜ਼ਮੀਨ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਏਅਰੋਟ੍ਰੋਪੋਲਿਸ ਟਾਊਨਸ਼ਿਪ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਨਾਲ ਸਬੰਧਤ 137 ਕਰੋੜ ਰੁਪਏ ਦੇ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਦੇ ਕੇਸ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਬਾਗਬਾਨੀ ਵਿਭਾਗ ਦੇ … Continue reading ਅਮਰੂਦ ਬਾਗ ਘੁਟਾਲਾ : ਦੋ ਅਧਿਕਾਰੀਆਂ ‘ਤੇ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ – ਦੋ IAS ਤੇ 1 PCS ਬਾਰੇ ਫੈਸਲੇ ਦੀ ਉਡੀਕ