ਅੰਮ੍ਰਿਤਸਰ 17 ਮਈ 2024 (ਫਤਿਹ ਪੰਜਾਬ) ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਵਲੋਂ ਚੋਣ ਲੜ ਚੁੱਕੇ ਅਤੇ ਹੁਣ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਪਰ ਕਈ ਤਰ੍ਹਾਂ ਦੇ ਦੋਸ਼ ਵੀ ਲਗਾਏ।

error: Content is protected !!