ਹੁਣ ਦਿੱਲੀ ਚੋਣਾਂ ਮੌਕੇ ਡੇਰਾ ਸਿਰਸਾ ਮੁਖੀ ਆਇਆ ਜੇਲ੍ਹੋਂ ਬਾਹਰ – 7 ਸਾਲਾਂ ਬਾਅਦ ਸਿਰਸਾ ਪੁੱਜਾ

ਚੰਡੀਗੜ੍ਹ, 28 ਜਨਵਰੀ, 2025 (ਫਤਿਹ ਪੰਜਾਬ ਬਿਊਰੋ) ਹਰਿਆਣਾ ਵਿੱਚ ਨਗਰ ਕੌਂਸਲ ਚੋਣਾਂ ਅਤੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਹਫ਼ਤਾ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ 30 ਦਿਨਾਂ ਦੀ ਪੈਰੋਲ ਦਿੱਤੀ ਹੈ। ਇਹ ਉਸਨੂੰ 12ਵੀਂ ਵਾਰ ਪੈਰੋਲ ਮਿਲੀ ਹੈ। ਅੱਜ ਮੰਗਲਵਾਰ … Continue reading ਹੁਣ ਦਿੱਲੀ ਚੋਣਾਂ ਮੌਕੇ ਡੇਰਾ ਸਿਰਸਾ ਮੁਖੀ ਆਇਆ ਜੇਲ੍ਹੋਂ ਬਾਹਰ – 7 ਸਾਲਾਂ ਬਾਅਦ ਸਿਰਸਾ ਪੁੱਜਾ