ਚੰਡੀਗੜ੍ਹ 11 ਜਨਵਰੀ 2025 (ਫਤਿਹ ਪੰਜਾਬ) ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਲੋਕ ਸੰਪਰਕ ਵਿਭਾਗ ਵਿੱਚ ਚਾਰ Public Relations Officer ਲੋਕ ਸੰਪਰਕ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇੰਨਾਂ ਹੁਕਮਾਂ ਅਨੁਸਾਰ ਮਾਨਸਾ ਅਤੇ ਫ਼ਿਰੋਜ਼ਪੁਰ ਵਿੱਚ ਨਵੇਂ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਤਬਾਦਲਿਆਂ ਸਬੰਧੀ ਪੜ੍ਹੋ ਸਰਕਾਰ ਦੇ ਹੁਕਮ
