SGPC ਚੋਣਾਂ ਹੋਣਗੀਆਂ ਜੂਨ ਚ ! ਗੁਰਦੁਆਰਾ ਕਮਿਸ਼ਨ ਨੇ ਵਿੱਢੀ ਤਿਆਰੀ – 16 ਅਪ੍ਰੈਲ ਤੱਕ ਵੋਟਰ ਸੂਚੀਆਂ ਹੋਣਗੀਆਂ ਪ੍ਰਕਾਸ਼ਿਤ

ਚੰਡੀਗੜ੍ਹ 31 ਜਨਵਰੀ 2025 (ਫਤਿਹ ਪੰਜਾਬ ਬਿਊਰੋ) Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਜਨਰਲ ਹਾਊਸ ਚੁਣਨ ਲਈ ਕਮੇਟੀ ਦੀਆਂ ਆਮ ਚੋਣਾਂ ਜੂਨ ਮਹੀਨੇ ਹੋਣ ਦੀ ਪੂਰੀ ਉਮੀਦ ਹੈ। ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਮਿਤੀ 16 ਅਪ੍ਰੈਲ ਤੈਅ ਕੀਤੀ ਹੈ ਜਿਸ ਤੋਂ … Continue reading SGPC ਚੋਣਾਂ ਹੋਣਗੀਆਂ ਜੂਨ ਚ ! ਗੁਰਦੁਆਰਾ ਕਮਿਸ਼ਨ ਨੇ ਵਿੱਢੀ ਤਿਆਰੀ – 16 ਅਪ੍ਰੈਲ ਤੱਕ ਵੋਟਰ ਸੂਚੀਆਂ ਹੋਣਗੀਆਂ ਪ੍ਰਕਾਸ਼ਿਤ