ਅਕਾਲੀ ਦਲ ਤੱਕੜੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਦਾ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ !

ਹਰਿਆਣਾ ਦੇ ਗੁਰਦੁਆਰਾ ਕਮਿਸ਼ਨ ਨੇ ਹਾਈਕੋਰਟ ‘ਚ ਦਾਖ਼ਲ ਕੀਤਾ ਹਲਫ਼ਨਾਮਾ ਚੰਡੀਗੜ੍ਹ, 25 ਦਸੰਬਰ 2024 (ਫਤਿਹ ਪੰਜਾਬ ਬਿਊਰੋ) Haryana Gurdwaras Election Commissioner ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਕੋਲ ਦਰਜ ਸਿਆਸੀ ਦਲ ਨੂੰ ਆਪਣੀ ਪਾਰਟੀ ਵਜੋਂ ਜਾਂ ਪਾਰਟੀ ਦੇ ਚੋਣ ਨਿਸ਼ਾਨ … Continue reading ਅਕਾਲੀ ਦਲ ਤੱਕੜੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਦਾ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ !