ਅਕਾਲੀ ਦਲ ਵੱਡੇ ਸੰਕਟ ਵੱਲ: ਇਆਲੀ ਤੇ ਉਮੈਦਪੁਰ ਵੱਲੋਂ ਮੈਂਬਰਸ਼ਿਪ ਮੁਹਿੰਮ ਚ ਸ਼ਾਮਲ ਹੋਣ ਤੋਂ ਇਨਕਾਰ

ਸ਼੍ਰੀ ਅਕਾਲ ਤਖ਼ਤ ਦੀ ਪ੍ਰਵਾਨਗੀ ਤੋਂ ਬਿਨਾਂ ਮੈਂਬਰਸ਼ਿਪ ਮੁਹਿੰਮ ਚ ਸ਼ਮੂਲੀਅਤ ਨਹੀਂ – ਇਆਲੀ ਚੰਡੀਗੜ੍ਹ 14 ਜਨਵਰੀ (ਫਤਿਹ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਇਹ ਨਿਰਦੇਸ਼ ਲੈਣਗੇ ਕਿ ਕੀ ਉਨ੍ਹਾਂ ਨੂੰ ਪਾਰਟੀ ਵੱਲੋਂ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ … Continue reading ਅਕਾਲੀ ਦਲ ਵੱਡੇ ਸੰਕਟ ਵੱਲ: ਇਆਲੀ ਤੇ ਉਮੈਦਪੁਰ ਵੱਲੋਂ ਮੈਂਬਰਸ਼ਿਪ ਮੁਹਿੰਮ ਚ ਸ਼ਾਮਲ ਹੋਣ ਤੋਂ ਇਨਕਾਰ