Skip to content

ਅੰਮ੍ਰਿਤਸਰ 28 ਮਈ 2024 (ਫਤਿਹ ਪੰਜਾਬ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Delhi chief minister Arvind Kejriwal ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। Sunita Kejriwal ਨੇ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾਇਆ ਤੇ ਉਪਰੰਤ ਰਸਭਿੰਨਾ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਅਰਦਾਸ ਕਰਨ ਤੋਂ ਬਾਅਦ ਪੰਗਤ ’ਚ ਬੈਠ ਕੇ ਲੰਗਰ ਵੀ ਛਕਿਆ।

error: Content is protected !!