ਪੰਜਾਬ ਚ ਦੋ ਹੋਰ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਜਲਦ – ਫ਼ਾਈਲ ਰਾਜਪਾਲ ਕੋਲ ਮਨਜ਼ੂਰੀ ਦੀ ਉਡੀਕ ਚ

State information commission ਚ ਹੁਣ ਹੋਣਗੇ 5 ਕਮਿਸ਼ਨਰ ਚੰਡੀਗੜ੍ਹ 26 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਵੱਲੋਂ ਰਾਜ ਸੂਚਨਾ ਕਮਿਸ਼ਨਰਾਂ (State information commissioners) ਵਜੋਂ ਨਿਯੁਕਤੀ ਲਈ ਦੋ ਉਮੀਦਵਾਰਾਂ ਦੀ ਚੋਣ ਕੀਤੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਰਾਜਪਾਲ ਤੋਂ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਸਰਕਾਰ ਨੇ ਹਾਈ ਕੋਰਟ ਵਿੱਚ … Continue reading ਪੰਜਾਬ ਚ ਦੋ ਹੋਰ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਜਲਦ – ਫ਼ਾਈਲ ਰਾਜਪਾਲ ਕੋਲ ਮਨਜ਼ੂਰੀ ਦੀ ਉਡੀਕ ਚ